Bible Language

2 Chronicles 27:1 (MHB) OPEN SCRIPTURES MORPHOLOGICAL HEBREW BIBLE

Versions

PAV   ਯੋਥਾਮ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ