Bible Language

2 Chronicles 29:17 (MHB) OPEN SCRIPTURES MORPHOLOGICAL HEBREW BIBLE

Versions

PAV   ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੂਰੁ ਕੀਤਾ ਅਤੇ ਓਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡੇਓੜ੍ਹੀ ਤੀਕ ਅੱਪੜੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਵੀਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ