Bible Language

2 Chronicles 2:4 (MHB) OPEN SCRIPTURES MORPHOLOGICAL HEBREW BIBLE

Versions

PAV   ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ