Bible Language

2 Chronicles 30:17 (MHB) OPEN SCRIPTURES MORPHOLOGICAL HEBREW BIBLE

Versions

PAV   ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ