Bible Language

2 Chronicles 7:22 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਓਹ ਆਖਣਗੇ, ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਓਹਨਾਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।।