Bible Language

2 Kings 10:7 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਐਉਂ ਜਦ ਚਿੱਠੀ ਉਨ੍ਹਾਂ ਕੋਲ ਅੱਪੜੀ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ ਕੇ ਮਾਰ ਛੱਡਿਆ ਅਰ ਉਨ੍ਹਾਂ ਦਿਆਂ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਘੱਲ ਦਿੱਤਾ