Bible Language

2 Kings 11:9 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਸੌ ਸੌ ਦਿਆਂ ਸਰਦਾਰਾਂ ਨੇ ਸਭ ਕੁਝ ਉਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਅਰ ਯਹੋਯਾਦਾ ਜਾਜਕ ਕੋਲ ਆਏ