Bible Language

2 Kings 17:9 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਇਸਰਾਲੇਈਆਂ ਨੇ ਗੁੱਝੇ ਗੁੱਝੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਓਹ ਕੰਮ ਕੀਤੇ ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੱਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤਾਈਂ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ