Bible Language

2 Kings 19:4 (MHB) OPEN SCRIPTURES MORPHOLOGICAL HEBREW BIBLE

Versions

PAV   ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਰ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਉਨ੍ਹਾਂ ਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ