Bible Language

2 Kings 23:6 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਉਹ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਨਾਲੇ ਵਿੱਚ ਲੈ ਗਿਆ ਅਰ ਉਸ ਨੂੰ ਕਿਦਰੋਨ ਦੇ ਨਾਲੇ ਵਿੱਚ ਸਾੜ ਸੁੱਟਿਆ ਅਰ ਉਸ ਨੂੰ ਕੁੱਟ ਕੁੱਟ ਕੇ ਪੀਪੂੰ ਕਰ ਦਿੱਤਾ ਅਰ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ