Bible Language

2 Samuel 18:14 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਚਿਰ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਅਜੇ ਬਲੂਤ ਦੇ ਬਿਰਛ ਦੇ ਵਿਚਕਾਰ ਜੀਉਂਦਾ ਹੀ ਸੀ ਧਸਾ ਦਿੱਤੇ