Bible Language

2 Samuel 24 (MHB) OPEN SCRIPTURES MORPHOLOGICAL HEBREW BIBLE

Versions

PAV   ਇਹ ਦੇ ਪਿੱਛੋਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਜਾਗਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਪਰੇਰਿਆ ਭਈ ਜਾਹ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ