Bible Language

2 Samuel 5:20 (MHB) OPEN SCRIPTURES MORPHOLOGICAL HEBREW BIBLE

Versions

PAV   ਸੋ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਨੇ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਉਂ ਢਹਿ ਪਿਆ ਜਿਵੇਂ ਮੋਘੇ ਵਿੱਚੋਂ ਪਾਣੀ ਰੋੜ ਲੈ ਜਾਂਦਾ ਹੈ! ਇਸ ਲਈ ਉਸ ਨੇ ਉਸ ਥਾਉਂ ਦਾ ਨਾਉਂ ਬਆਲ ਪਰਾਸੀਮ ਧਰਿਆ