Bible Language

Acts 28:17 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ