Bible Language

Amos 6:1 (MHB) OPEN SCRIPTURES MORPHOLOGICAL HEBREW BIBLE

Versions

PAV   ਹਾਇ ਓਹਨਾਂ ਨੂੰ ਜੋ ਸੀਯੋਨ ਵਿੱਚ ਅਰਾਮ ਕਰਦੇ ਹਨ! ਅਤੇ ਓਹਨਾਂ ਨੂੰ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖਾਸ ਕੌਮਾਂ ਦੇ ਮੰਨੇ ਦੰਨੇ ਹਨ, ਜਿਨ੍ਹਾਂ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।