Bible Language

Amos 8:2 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਓਸ ਆਖਿਆ, ਤੂੰ ਕੀ ਵੇਖਦਾ ਹੈਂ, ਆਮੋਸॽ ਫੇਰ ਮੈਂ ਆਖਿਆ, ਗਰਮੀ ਦੇ ਫਲਾਂ ਦੀ ਟੋਕਰੀ ਹੈ। ਤਾਂ ਯਹੋਵਾਹ ਨੇ ਮੈਨੂੰ ਆਖਿਆ, - ਮੇਰੀ ਪਰਜਾ ਇਸਰਾਏਲ ਦਾ ਅੰਤ ਪੁੱਜਿਆ ਹੈ! ਮੈਂ ਫੇਰ ਕਦੇ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।