Bible Language

Deuteronomy 14:26 (MHB) OPEN SCRIPTURES MORPHOLOGICAL HEBREW BIBLE

Versions

PAV   ਤੁਸੀਂ ਉਸ ਚਾਂਦੀ ਨੂੰ ਆਪਣੀ ਜਾਨ ਦੀ ਇੱਛਿਆ ਲਈ ਦਿਓ ਅਰਥਾ ਬਲਦ ਲਈ, ਭੇਡ ਲਈ, ਮੈਂ ਲਈ, ਸ਼ਰਾਬ ਲਈ ਯਾ ਜਿਸ ਕਾਸੇ ਨੂੰ ਤੁਹਾਡਾ ਜੀ ਲੋਚੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਓ। ਤੁਸੀਂ ਅਤੇ ਤੁਹਾਡਾ ਘਰਾਣਾ ਅਨੰਦ ਕਰੋ