Bible Language

Deuteronomy 15:7 (MHB) OPEN SCRIPTURES MORPHOLOGICAL HEBREW BIBLE

Versions

PAV   ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ