Bible Language

Deuteronomy 19:5 (MHB) OPEN SCRIPTURES MORPHOLOGICAL HEBREW BIBLE

Versions

PAV   ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੰਨ੍ਹ ਵਿੱਚੋਂ ਲੱਕੜੀ ਵੱਢਣ ਜਾਵੇ ਅਤੇ ਜਦ ਉਸ ਦਾ ਹੱਥ ਰੁੱਖ ਦੇ ਵੱਢਣ ਲਈ ਕੁਹਾੜੀ ਦਾ ਇੱਕ ਟੱਕ ਮਾਰੇ ਅਤੇ ਫਲ ਦਸਤੇ ਤੋਂ ਘਸ ਕੇ ਨਿੱਕਲ ਜਾਵੇ ਅਤੇ ਉਸ ਦੇ ਗੁਆਂਢੀ ਉੱਤੇ ਇਉਂ ਪਵੇ ਕਿ ਉਹ ਮਰ ਜਾਵੇ ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਜੀਉਂਦਾ ਰਹੇ