Versions
PAV ਜਦ ਤੁਸੀਂ ਕਿਸੇ ਸ਼ਹਿਰ ਨੂੰ ਢੇਰ ਚਿਰ ਤੀਕ ਉਸ ਦੇ ਫੜਨ ਨੂੰ ਜੁੱਧ ਕਰ ਕੇ ਘੇਰ ਛੱਡੋ ਤਾਂ ਤੁਸੀਂ ਉਸ ਦੇ ਬਿਰਛਾਂ ਨੂੰ ਕੁਹਾੜੀ ਦੇ ਟੱਕਾਂ ਨਾਲ ਨਾਸ ਨਾ ਕਰੋ ਕਿਉਂ ਜੋ ਤੁਸੀਂ ਉਨ੍ਹਾਂ ਤੋਂ ਖਾਓਗੇ, ਏਸ ਲਈ ਤੁਸੀਂ ਉਨ੍ਹਾਂ ਨੂੰ ਵੱਢ ਨਾ ਸੁੱਟੋ। ਭਲਾ, ਖੇਤ ਦਾ ਬਿਰਛ ਆਦਮੀ ਜਿਹਾ ਹੈ ਕਿ ਉਹ ਤੁਹਾਡੇ ਅੱਗੇ ਘੇਰਿਆ ਜਾਵੇ?