Bible Language

Deuteronomy 31:13 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਉਨ੍ਹਾਂ ਦੇ ਨਿਆਣੇ ਬੱਚੇ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ ਜਿੰਨਾ ਚਿਰ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਯਰਦਨੋਂ ਪਾਰ ਲੰਘ ਰਹੇ ਹੋ।।