Bible Language

Deuteronomy 3:24 (MHB) OPEN SCRIPTURES MORPHOLOGICAL HEBREW BIBLE

Versions

PAV   ਕਿ ਹੇ ਪ੍ਰਭੁ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਰ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵ ਹੈ ਜਿਹੜਾ ਤੇਰੇ ਜੇਹੇ ਕਾਰਜ ਅਤੇ ਤੇਰੇ ਜੇਹੇ ਸ਼ਕਤੀ ਵਾਲੇ ਕੰਮ ਕਰ ਸਕੇ?