Bible Language

Ecclesiastes 12:5 (MHB) OPEN SCRIPTURES MORPHOLOGICAL HEBREW BIBLE

Versions

PAV   ਓਹ ਉਚਿਆਈ ਤੋਂ ਵੀ ਡਰਨਗੇ, ਅਤੇ ਰਾਹ ਵਿੱਚ ਭੈਜਲ ਹੋਣਗੇ, ਅਤੇ ਬਦਾਮ ਦਾ ਬੂਟਾ ਲਹਿ ਲਹਿ ਕਰੇਗਾ, ਅਤੇ ਟਿੱਡੀ ਵੀ ਭਾਰੀ ਲੱਗੇਗੀ, ਅਤੇ ਇੱਛਿਆ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕ ਦੇ ਟਿਕਾਣੇ ਨੂੰ ਤੁਰ ਜਾਂਦਾ, ਅਤੇ ਸੋਗ ਕਰਨ ਵਾਲੇ ਗਲੀ ਗਲੀ ਭੌਂਦੇ ਹਨ,-