Bible Language

Ecclesiastes 1:16 (MHB) OPEN SCRIPTURES MORPHOLOGICAL HEBREW BIBLE

Versions

PAV   ਮੈਂ ਆਪਣੇ ਮਨ ਨਾਲ ਏਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਓਹਨਾਂ ਸਭਨਾਂ ਨਾਲੋਂ ਜੋ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵਧੀਕ ਬੁੱਧ ਪਾਈ। ਹਾਂ, ਮੇਰੇ ਮਨ ਨੇ ਬੁੱਧ ਅਤੇ ਵਿੱਦਿਆ ਬਹੁਤ ਵੇਖੀ