Bible Language

Ecclesiastes 4:8 (MHB) OPEN SCRIPTURES MORPHOLOGICAL HEBREW BIBLE

Versions

PAV   ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ