Bible Language

Ecclesiastes 8:17 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਡਿੱਠੇ ਭਈ ਆਦਮੀ ਕੋਲੋਂ ਉਹ ਕੰਮ ਜੋ ਸੂਰਜ ਦੇ ਹੇਠ ਹੁੰਦਾ ਹੈ ਬੁੱਝਿਆ ਨਹੀਂ ਜਾਂਦਾ ਭਾਵੇਂ ਆਦਮੀ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ ਭਾਵੇਂ ਬੁੱਧਵਾਨ ਵੀ ਕਹੇ ਕਿ ਮੈਂ ਜਾਣ ਲਵਾਂਗਾ ਤਾਂ ਵੀ ਉਹ ਨਹੀਂ ਬੁੱਝ ਸੱਕੇਗਾ।।