Bible Language

Exodus 10:5 (MHB) OPEN SCRIPTURES MORPHOLOGICAL HEBREW BIBLE

Versions

PAV   ਉਹ ਧਰਤੀ ਦੀ ਪਰਤ ਨੂੰ ਐਉਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸੱਕੇਗਾ ਅਰ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬੱਚ ਰਿਹਾ ਹੈ ਖਾ ਜਾਵੇਗੀ ਅਰ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਜੂਹ ਵਿੱਚ ਉੱਗੇ ਹਨ ਖਾ ਜਾਵੇਗੀ