Bible Language

Ezekiel 30:18 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਤਹਫਨਹੇਸ ਵਿੱਚ ਵੀ ਦਿਨ ਨੂੰ ਅਨ੍ਹੇਰਾ ਹੋ ਜਾਵੇਗਾ, ਜਦੋਂ ਮੈ ਉੱਥੇ ਮਿਸਰ ਦੇ ਜੂਲਿਆਂ ਨੂੰ ਤੋਂੜਾਂਗਾ, ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ, ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਹ ਦੀਆਂ ਧੀਆਂ ਅਸੀਰੀ ਵਿੱਚ ਜਾਣ- ਗੀਆਂ।