Bible Language

Ezekiel 34:10 (MHB) OPEN SCRIPTURES MORPHOLOGICAL HEBREW BIBLE

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ