Bible Language

Ezekiel 37:23 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਨਾ ਹੀ ਅੱਗੇ ਨੂੰ ਓਹ ਆਪਣੀਆਂ ਮੂਰਤੀਆਂ ਨਾਲ ਅਤੇ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਨ੍ਹਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਨ੍ਹਾਂ ਨੂੰ ਸ਼ੁੱਧ ਕਰਾਂਗਾ, ਸੋ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉੁਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ