Bible Language

Ezekiel 43:13 (MHB) OPEN SCRIPTURES MORPHOLOGICAL HEBREW BIBLE

Versions

PAV   ਹੱਥ ਦੇ ਮੇਚੇ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਮਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹ ਇੱਕ ਹੱਥ ਦੀ ਹੋਵੇਗੀ ਅਤੇ ਚੁੜਾਈ ਇੱਕ ਹੱਥ ਅਤੇ ਉਸ ਦੇ ਚੁਫੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੀ