Bible Language

Ezekiel 45:1 (MHB) OPEN SCRIPTURES MORPHOLOGICAL HEBREW BIBLE

Versions

PAV   ਜਦੋਂ ਤੁਸੀਂ ਗੁਣੇ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤ੍ਰ ਭਾਗ ਯਹੋਵਾਹ ਲਈ ਭੇਟਾ ਚੜ੍ਹਾਉਣਾ। ਓਹ ਦੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤ੍ਰ ਹੋਵੇਗਾ