Bible Language

Ezekiel 45:4 (MHB) OPEN SCRIPTURES MORPHOLOGICAL HEBREW BIBLE

Versions

PAV   ਦੇਸ ਦਾ ਇਹ ਪਵਿੱਤ੍ਰ ਭਾਗ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤ੍ਰ ਅਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਨ੍ਹਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤ੍ਰ ਅਸਥਾਨ ਲਈ ਪਵਿੱਤ੍ਰ ਥਾਂ ਹੋਵੇਗਾ