Bible Language

Ezra 10:1 (MHB) OPEN SCRIPTURES MORPHOLOGICAL HEBREW BIBLE

Versions

PAV   ਜਦ ਅਜ਼ਰਾ ਨੇ ਪ੍ਰਾਰਥਨਾ ਕੀਤੀ ਅਤੇ ਰੋ ਕੇ ਅਰ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਇੱਕ ਬਹੁਤ ਵੱਡੀ ਸਭਾ ਮਨੁੱਖਾਂ, ਤੀਵੀਆਂ ਤੇ ਬਾਲਾਂ ਦੀ ਉਹ ਦੇ ਕੋਲ ਇੱਕਠੀ ਹੋ ਗਈ ਕਿਉਂ ਜੋ ਪਰਜਾ ਧਾਂਹਾ ਮਾਰ ਮਾਰ ਰੋਂਦੀ ਸੀ