Bible Language

Ezra 3:2 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਯੇਸ਼ੂਆ ਯੋਸਾਦਾਕ ਦਾ ਪੁੱਤ੍ਰ ਅਰ ਉਹ ਦੇ ਭਰਾ ਜਾਜਕ ਅਤੇ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਤੇ ਉਹ ਦੇ ਭਰਾ ਉੱਠ ਖਲੋਤੇ ਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਜਿਵੇਂ ਪਰਮੇਸ਼ੁਰ ਦੇ ਮਰਦ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ