Bible Language

Ezra 8:1 (MHB) OPEN SCRIPTURES MORPHOLOGICAL HEBREW BIBLE

Versions

PAV   ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਨਿੱਕਲੇ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੇ ਮੁਖੀਏ ਏਹ ਹਨ ਅਤੇ ਉਨ੍ਹਾਂ ਦੀ ਕੁਲ ਪੱਤ੍ਰੀ ਏਹ ਹੈ