Bible Language

Ezra 9:9 (MHB) OPEN SCRIPTURES MORPHOLOGICAL HEBREW BIBLE

Versions

PAV   ਕਿਉਂ ਜੋ ਅਸੀਂ ਤਾਂ ਗੁਲਾਮ ਹਾਂ ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗੁਲਾਮੀ ਵਿੱਚ ਨਹੀਂ ਛੱਡ ਦਿੱਤਾ ਸਗੋਂ ਫਾਰਸ ਦੇ ਪਾਤਸ਼ਾਹ ਦੇ ਅੱਗੇ ਸਾਡੀ ਵੱਲ ਆਪਣੀ ਦਯਾ ਨੂੰ ਵਧਾਇਆ ਕਿ ਸਾਨੂੰ ਤਾਜ਼ੀ ਜਿੰਦਗੀ ਬਖਸ਼ੇ ਭਈ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਵਿਰਾਨਿਆਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਓਟ ਦੇਵੇ