Bible Language

Galatians 3:16 (MHB) OPEN SCRIPTURES MORPHOLOGICAL HEBREW BIBLE

Versions

PAV   ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ