Bible Language

Genesis 22:9 (MHB) OPEN SCRIPTURES MORPHOLOGICAL HEBREW BIBLE

Versions

PAV   ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ