Bible Language

Genesis 29:2 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਉਸ ਡਿੱਠਾ ਅਰ ਵੇਖੋ ਰੜ ਵਿੱਚ ਇੱਕ ਖੂਹ ਸੀ ਅਤੇ ਵੇਖੋ ਉੱਥੇ ਭੇਡਾਂ ਦੇ ਤਿੰਨ ਇੱਜੜ ਖੂਹ ਦੇ ਕੋਲ ਬੈਠੇ ਹੋਏ ਸਨ ਕਿਉਂ ਜੋ ਉਹ ਉਸ ਖੂਹ ਤੋਂ ਇੱਜੜਾ ਨੂੰ ਪਾਣੀ ਪਿਲਾਉਂਦੇ ਹੁੰਦੇ ਸਨ ਅਰ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ