Bible Language

Hosea 13:16 (MHB) OPEN SCRIPTURES MORPHOLOGICAL HEBREW BIBLE

Versions

PAV   ਸਾਮਰਿਯਾ ਆਪਣੇ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਿਆ ਹੈ, ਓਹ ਤਲਵਾਰ ਨਾਲ ਡਿੱਗਣਗੇ, ਓਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਓਹਨਾਂ ਦੀਆਂ ਗਰਭਵੰਤੀਆਂ ਚੀਰੀਆਂ ਜਾਣਗੀਆਂ!।।