Bible Language

Hosea 2:18 (MHB) OPEN SCRIPTURES MORPHOLOGICAL HEBREW BIBLE

Versions

PAV   ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।।