Bible Language

Isaiah 22:25 (MHB) OPEN SCRIPTURES MORPHOLOGICAL HEBREW BIBLE

Versions

PAV   ਓਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ ਅੱਡ ਹੋ ਜਾਵੇਗਾ ਕਿਉਂ ਜੋ ਯਹੋਵਾਹ ਇਉਂ ਬੋਲਿਆ ਹੈ।।