Bible Language

Isaiah 27:1 (MHB) OPEN SCRIPTURES MORPHOLOGICAL HEBREW BIBLE

Versions

PAV   ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।