Bible Language

Isaiah 28:1 (MHB) OPEN SCRIPTURES MORPHOLOGICAL HEBREW BIBLE

Versions

PAV   ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!