Bible Language

Isaiah 30:27 (MHB) OPEN SCRIPTURES MORPHOLOGICAL HEBREW BIBLE

Versions

PAV   ਵੇਖੋ, ਯਹੋਵਾਹ ਦਾ ਨਾਮ ਦੂਰੋਂ ਲਗਾ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਗਜ਼ਬ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਙੁ ਹੈ।