Bible Language

Isaiah 31:1 (MHB) OPEN SCRIPTURES MORPHOLOGICAL HEBREW BIBLE

Versions

PAV   ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।