Bible Language

Isaiah 36:22 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।