Bible Language

Isaiah 63:3 (MHB) OPEN SCRIPTURES MORPHOLOGICAL HEBREW BIBLE

Versions

PAV   ਮੈਂ ਅਕੱਲੇ ਦਾਖ ਦੇ ਚੁਬੱਚੇ ਵਿੱਚ ਲਤਾੜਿਆ, ਅਤੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਓਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਓਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ!