Bible Language

Isaiah 9:17 (MHB) OPEN SCRIPTURES MORPHOLOGICAL HEBREW BIBLE

Versions

PAV   ਏਸ ਲਈ ਪ੍ਰਭੁ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮ ਅਰ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬੱਕਦਾ ਹੈ। ਏਹ ਦੇ ਹੁੰਦਿਆ ਤੇ ਵੀ ਉਹ ਦਾ ਕ੍ਰੋਧ ਨਹੀ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।